WEBVTT 00:00:01.689 --> 00:00:04.690 line:1 ਇਹ ਅਭਿਆਸ ਨਹੀਂ ਹੈ। 00:00:04.690 --> 00:00:07.319 line:1 ਮੇਰਾ ਨਾਂ ਗਰੇਟਾ ਥਨਬਰਗ ਹੈ। 00:00:07.319 --> 00:00:11.469 line:1 ਅਸੀਂ ਵੱਡੇ ਪੱਧਰ ਉੱਤੇ ਹੋਣ ਵਾਲੇ ਨਾਸ਼ ਦੇ ਮੁੱਢ 'ਚ ਜਿਉਂ ਰਹੇ ਹਾਂ। 00:00:11.469 --> 00:00:14.369 line:1 ਸਾਡਾ ਪੌਣਪਾਣੀ ਖ਼ਰਾਬ ਹੋਣ ਦੀ ਕਗਾਰ 'ਤੇ ਹੈ। 00:00:14.369 --> 00:00:18.310 line:1 ਮੇਰੇ ਵਰਗੇ ਬੱਚੇ ਵਿਰੋਧ ਕਰਨ ਲਈ ਆਪਣੀ ਸਿੱਖਿਆ ਨੂੰ ਤਿਆਗ ਰਹੇ ਹਨ। 00:00:18.310 --> 00:00:21.570 line:1 ਪਰ ਅਸੀਂ ਹਾਲੇ ਵੀ ਇਹ ਠੀਕ ਕਰ ਸਕਦੇ ਹਾਂ। 00:00:21.570 --> 00:00:23.630 line:1 ਤੁਸੀਂ ਹਾਲੇ ਵੀ ਇਸ ਨੂੰ ਠੀਕ ਕਰ ਸਕਦੇ ਹੋ। 00:00:23.630 --> 00:00:29.830 line:1 ਜਿਊਂਦੇ ਰਹਿਣ ਲਈ ਸਾਨੂੰ ਪਥਰਾਟੀ ਬਾਲਣ ਨੂੰ ਬਾਲਣ ਤੋਂ ਰੋਕਣਾ ਪਵੇਗਾ, ਪਰ ਸਿਰਫ਼ ਐਨਾ ਹੀ ਕਾਫ਼ੀ ਨਹੀਂ ਹੋਵੇਗਾ। 00:00:29.830 --> 00:00:35.239 line:1 ਬਹੁਤ ਸਾਰੇ ਹੱਲ਼ਾਂ ਬਾਰੇ ਗੱਲਾਂ ਕੀਤੀਆਂ ਗਈਆਂ, ਪਰ ਸਾਡੇ ਸਾਹਮਣੇ ਜੋ ਸਹੀ ਹੱਲ਼ ਮੌਜੂਦ ਹੈ, 00:00:35.239 --> 00:00:36.239 line:1 ਉਸ ਦਾ ਕੀ? 00:00:36.239 --> 00:00:38.409 line:1 ਮੇਰੇ ਮਿੱਤਰ ਜਾਰਜ ਇਸ ਬਾਰੇ ਸਮਝਾਉਂਣਗੇ। 00:00:38.409 --> 00:00:45.420 line:1 ਇੱਕ ਜਾਦੂ ਦੀ ਮਸ਼ੀਨ ਹੈ ,ਜੋ ਹਵਾ ਚੋਂ ਕਾਰਬਨ ਚੂਸਦੀ ਹੈ, ਖ਼ਰਚਾ ਬਹੁਤ ਘੱਟ ਹੈ ਅਤੇ ਖੁਦ ਹੀ 00:00:45.420 --> 00:00:46.910 line:1 ਖੁਦ ਨੂੰ ਬਣਾਉਂਦੀ ਹੈ। 00:00:46.910 --> 00:00:49.030 line:1 ਇਸ ਨੂੰ ਕਹਿੰਦੇ ਹਨ... ਰੁੱਖ। 00:00:49.030 --> 00:00:52.839 line:1 ਰੁੱਖ ਕੁਦਰਤੀ ਪੌਣਪਾਣੀ ਹੱਲ਼ ਦੀ ਮਿਸਾਲ ਹੈ। 00:00:52.839 --> 00:00:59.350 line:1 ਮੈਂਗਰੋਵ, ਪੀਟ ਬੋਗਸ, ਜੰਗਲ, ਜਿਲ੍ਹਣ, ਸਮੁੰਦਰੀ ਤਲ, ਸਮੁੰਦਰੀ ਵਣ, ਦਲਦਲ, ਮੂੰਗੇ ਦੀਆਂ ਚਟਾਨਾਂ 00:00:59.350 --> 00:01:03.609 line:1 ਹਵਾ ਵਿੱਚੋਂ ਕਾਰਬਨ ਲੈਂਦੀਆਂ ਹਨ ਤੇ ਇਸ ਨੂੰ ਫੜੀ ਰੱਖਦੀਆਂ ਹਨ। 00:01:03.609 --> 00:01:08.800 line:1 ਕੁਦਰਤ ਸਾਧਨ ਹੈ, ਜਿਸ ਨੂੰ ਆਪਣੇ ਖ਼ਰਾਬ ਹੋਏ ਪੌਣਪਾਣੀ ਨੂੰ ਠੀਕ ਕਰਨ ਲਈ ਵਰਤ ਸਕਦੇ ਹਾਂ। 00:01:08.800 --> 00:01:12.000 line:1 ਇਹ ਕੁਦਰਤੀ ਪੌਣਪਾਣੀ ਦੇ ਹੱਲ਼ ਵੱਡਾ ਅਸਰ ਪਾ ਸਕਦੇ ਹਨ। 00:01:12.000 --> 00:01:13.470 line:1 ਬਹੁਤ ਵਧੀਆ ਹੈ, ਸਹੀ ਨਾ? 00:01:13.470 --> 00:01:19.270 line:1 ਪਰ ਜੇ ਅਸੀਂ ਪਥਰਾਟੀ ਬਾਲਣਾਂ ਨੂੰ ਜ਼ਮੀਨ ਵਿੱਚ ਹੀ ਛੱਡ ਦੇਈਏ। 00:01:19.270 --> 00:01:25.960 line:1 ਇਹੀ ਸ਼ੁਦਾਈਪੁਣਾ ਹੈ ... ਇਸ ਵੇਲੇ ਅਸੀਂ ਇਹਨਾਂ ਨੂੰ ਅੱਖੋਂ ਓਹਲੇ ਕਰ ਰਹੇ ਹਾਂ। 00:01:25.960 --> 00:01:32.240 line:1 ਅਸੀਂ ਕੁਦਰਤੀ ਹੱਲ਼ਾਂ ਦੀ ਬਜਾਏ ਸੰਸਾਰ ਭਰ 'ਚ ਪਥਰਾਟੀ ਬਾਲਣਾਂ ਲਈ ਇੱਕ ਹਜ਼ਾਰ ਗੁਣਾ ਵੱਧ 00:01:32.240 --> 00:01:33.240 line:1 ਮਾਲੀ ਮਦਦ ਉੱਤੇ ਖ਼ਰਚ ਕਰਦੇ ਹਾਂ। 00:01:33.240 --> 00:01:35.200 line:1 ਪੌਣਪਾਣੀ ਦੀ ਖ਼ਰਾਬੀ ਨਾਲ ਨਿਪਟਣ ਦੇ ਕੁੱਲ ਧਨ ਦਾ 00:01:35.200 --> 00:01:38.240 line:1 ਸਿਰਫ਼ 2% ਕੁਦਰਤੀ ਪੌਣਪਾਣੀ ਦੇ ਹੱਲਾਂ ਵਾਸਤੇ ਲੱਗਦੇ ਹਨ। 00:01:38.240 --> 00:01:39.570 line:1 00:01:39.570 --> 00:01:44.060 line:1 ਇਹ ਤੁਹਾਡਾ ਧਨ ਹੈ, ਇਹ ਤੁਹਾਡੇ ਟੈਕਸ ਨੇ ਤੇ ਤੁਹਾਡੀਆਂ ਬੱਚਤਾਂ। 00:01:44.060 --> 00:01:47.400 line:1 ਇਸ ਤੋਂ ਵੱਧ ਝੱਲ ਇਹ ਹੈ ਕਿ ਹੁਣ ਜਦੋਂ ਸਾਨੂੰ ਕੁਦਰਤ ਦੀ ਸਭ ਤੋਂ ਵੱਧ 00:01:47.400 --> 00:01:50.420 line:1 ਲੋੜ ਹੈ, ਅਸੀਂ ਇਸ ਨੂੰ ਪਹਿਲਾਂ ਨਾਲੋਂ ਵੱਧ ਤੇਜ਼ੀ ਨਾਲ ਖ਼ਰਾਬ ਕਰ ਰਹੇ ਹਾਂ। 00:01:50.420 --> 00:01:54.780 line:1 ਹਰ ਦਿਨ 200 ਤੱਕ ਨਸਲਾਂ ਲੁਪਤ ਹੋ ਰਹੀਆਂ ਹਨ। 00:01:54.780 --> 00:01:57.210 line:1 ਉੱਤਰੀ ਧਰੁਵ ਦੀ ਬਹੁਤੀ ਬਰਫ਼ ਖੁਰ ਚੁੱਕੀ ਹੈ। 00:01:57.210 --> 00:01:59.200 line:1 ਸਾਡੇ ਬਹੁਤੇ ਜੰਗਲੀ ਜਨੌਰ ਖ਼ਤਮ ਹੋ ਚੁੱਕੇ ਹਨ। 00:01:59.200 --> 00:02:01.060 line:1 ਸਾਡੀ ਬਹੁਤ ਧਰਤੀ ਖਤਮ ਹੋ ਚੁੱਕੀ ਹੈ। 00:02:01.060 --> 00:02:03.340 line:1 ਸਾਨੂੰ ਕੀ ਕਰਨਾ ਚਾਹੀਦਾ ਹੈ? 00:02:03.340 --> 00:02:04.430 line:1 ਤੁਹਾਨੂੰ ਕੀ ਕਰਨਾ ਚਾਹੀਦਾ ਹੈ? 00:02:04.430 --> 00:02:09.950 line:1 ਸੌਖਾ ਹੈ ... ਸਾਨੂੰ ਕਰਨ ਦੀ ਲੋੜ ਹੈ - ਰਾਖੀ, ਬਹਾਲੀ ਅਤੇ ਫੰਡ। 00:02:09.950 --> 00:02:11.520 line:1 ਰਾਖੀ ਕਰਨਾ। 00:02:11.520 --> 00:02:13.500 line:1 ਗਰਮ-ਖੰਡੀ ਜੰਗਲ ਹਰ ਮਿੰਟ ਵਿੱਚ 30 ਫੁੱਲਬਾਲ ਦੇ 00:02:13.500 --> 00:02:16.000 line:1 ਮੈਦਾਨਾਂ ਦੀ ਦਰ ਨਾਲ ਵੱਢੇ ਜਾ ਰਹੇ ਹਨ। 00:02:16.540 --> 00:02:21.270 line:1 ਜਦੋਂ ਕੁਦਰਤ ਨਾਲ ਕੁਝ ਗੰਭੀਰ ਵਾਪਰੇ ਤਾਂ ਸਾਨੂੰ ਇਸ ਦੀ ਰਾਖੀ ਕਰਨੀ ਚਾਹੀਦੀ ਹੈ। 00:02:21.270 --> 00:02:22.380 line:1 ਬਹਾਲੀ। 00:02:22.380 --> 00:02:24.620 line:1 ਸਾਡੇ ਗ੍ਰਹਿ ਦੇ ਬਹੁਤਾ ਹਿੱਸਾ ਨੁਕਸਾਨਿਆ ਜਾ ਚੁੱਕਾ ਹੈ। 00:02:24.620 --> 00:02:27.100 line:1 ਪਰ ਕੁਦਰਤ ਸੁਰਜੀਤ ਕਰ ਸਕਦੀ ਹੈ 00:02:27.100 --> 00:02:30.500 line:1 ਅਤੇ ਅਸੀਂ ਈਕੋ-ਸਿਸਟਮ ਨੂੰ ਵਾਪਸ ਲਿਆਉਣ 'ਚ ਮਦਦ ਕਰ ਸਕਦੇ ਹਾਂ। 00:02:31.190 --> 00:02:32.920 line:1 ਫੰਡ। 00:02:32.920 --> 00:02:36.400 line:1 ਸਾਨੂੰ ਕੁਦਰਤ ਦਾ ਵਿਨਾਸ਼ ਕਰਦੀਆਂ ਚੀਜ਼ਾਂ ਲਈ ਫੰਡ ਦੇਣੇ ਬੰਦ ਅਤੇ 00:02:36.400 --> 00:02:38.400 line:1 ਜੋ ਇਸ ਮਦਦ ਕਰਦੀਆਂ ਨੇ, ਉਹਨਾਂ ਲਈ ਭੁਗਤਾਨ ਕਰਨ ਦੀ ਲੋੜ ਹੈ। 00:02:38.750 --> 00:02:41.090 line:1 ਇਹ ਇੰਨਾ ਸੌਖਾ ਹੈ। 00:02:41.090 --> 00:02:44.610 line:1 ਰਾਖ਼ੀ, ਬਹਾਲੀ, ਫੰਡ। 00:02:44.610 --> 00:02:46.440 line:1 ਇਹ ਹਰ ਥਾਂ 'ਤੇ ਕੀਤਾ ਜਾ ਸਕਦਾ ਹੈ। 00:02:46.440 --> 00:02:50.270 line:1 ਕਈ ਲੋਕਾਂ ਨੇ ਪਹਿਲਾਂ ਹੀ ਕੁਦਰਤੀ ਪੌਣਪਾਣੀ ਦੇ ਹੱਲ਼ ਵਰਤੇ ਸ਼ੁਰੂ ਕੀਤੇ ਹਨ। 00:02:50.270 --> 00:02:53.350 line:1 ਸਾਨੂੰ ਇਹ ਵੱਡੇ ਪੱਧਰ ਕਰਨ ਦੀ ਲੋੜ ਹੈ। 00:02:53.350 --> 00:02:55.390 line:1 ਤੁਸੀਂ ਇਸ ਦਾ ਹਿੱਸਾ ਹੋ ਸਕਦੇ ਹੋ। 00:02:55.390 --> 00:02:58.360 line:1 ਉਨਾਂ ਲੋਕਾਂ ਨੂੰ ਵੋਟ ਦਿਓ, ਜੋ ਕੁਦਰਤ ਨੂੰ ਬਚਾਉਂਦੇ ਹਨ। 00:02:58.360 --> 00:02:59.980 line:1 ਇਹ ਵੀਡਿਓ ਸਾਂਝੀ ਕਰੋ। 00:02:59.980 --> 00:03:00.980 line:1 ਇਸ ਬਾਰੇ ਗੱਲ ਕਰੋ। 00:03:00.980 --> 00:03:05.300 line:1 ਦੁਨਿਆਂ ਭਰ ਵਿੱਚ ਕੁਦਰਤ ਲਈ ਸੰਘਰਸ਼ੀਲ ਹੈਰਾਨਕੁਨ ਮੁਹਿੰਮਾਂ ਚੱਲ ਰਹੀਆਂ ਹਨ। 00:03:05.500 --> 00:03:06.500 line:1 ਉਨਾਂ ਨਾਲ ਜੁੜੋ! 00:03:14.300 --> 00:03:15.580 line:1 ਹਰ ਚੀਜ਼ ਹਿੱਸਾ ਪਾਉਂਦੀ ਹੈ। 00:03:18.000 --> 00:03:20.020 line:1 ਜੋ ਤੁਸੀਂ ਕਰਦੇ, ਉਹ ਵੀ ਹਿੱਸਾ ਹੈ।