NatureNow: Greta Thunberg and George Monbiot make short film on the climate crisis
-
0:02 - 0:05ਇਹ ਅਭਿਆਸ ਨਹੀਂ ਹੈ।
-
0:05 - 0:07ਮੇਰਾ ਨਾਂ ਗਰੇਟਾ ਥਨਬਰਗ ਹੈ।
-
0:07 - 0:11ਅਸੀਂ ਵੱਡੇ ਪੱਧਰ ਉੱਤੇ ਹੋਣ ਵਾਲੇ ਨਾਸ਼ ਦੇ ਮੁੱਢ 'ਚ ਜਿਉਂ ਰਹੇ ਹਾਂ।
-
0:11 - 0:14ਸਾਡਾ ਪੌਣਪਾਣੀ ਖ਼ਰਾਬ ਹੋਣ ਦੀ ਕਗਾਰ 'ਤੇ ਹੈ।
-
0:14 - 0:18ਮੇਰੇ ਵਰਗੇ ਬੱਚੇ ਵਿਰੋਧ ਕਰਨ ਲਈ ਆਪਣੀ ਸਿੱਖਿਆ ਨੂੰ ਤਿਆਗ ਰਹੇ ਹਨ।
-
0:18 - 0:22ਪਰ ਅਸੀਂ ਹਾਲੇ ਵੀ ਇਹ ਠੀਕ ਕਰ ਸਕਦੇ ਹਾਂ।
-
0:22 - 0:24ਤੁਸੀਂ ਹਾਲੇ ਵੀ ਇਸ ਨੂੰ ਠੀਕ ਕਰ ਸਕਦੇ ਹੋ।
-
0:24 - 0:30ਜਿਊਂਦੇ ਰਹਿਣ ਲਈ ਸਾਨੂੰ ਪਥਰਾਟੀ ਬਾਲਣ ਨੂੰ ਬਾਲਣ ਤੋਂ ਰੋਕਣਾ ਪਵੇਗਾ, ਪਰ ਸਿਰਫ਼ ਐਨਾ ਹੀ ਕਾਫ਼ੀ ਨਹੀਂ ਹੋਵੇਗਾ।
-
0:30 - 0:35ਬਹੁਤ ਸਾਰੇ ਹੱਲ਼ਾਂ ਬਾਰੇ ਗੱਲਾਂ ਕੀਤੀਆਂ ਗਈਆਂ, ਪਰ ਸਾਡੇ ਸਾਹਮਣੇ ਜੋ ਸਹੀ ਹੱਲ਼ ਮੌਜੂਦ ਹੈ,
-
0:35 - 0:36ਉਸ ਦਾ ਕੀ?
-
0:36 - 0:38ਮੇਰੇ ਮਿੱਤਰ ਜਾਰਜ ਇਸ ਬਾਰੇ ਸਮਝਾਉਂਣਗੇ।
-
0:38 - 0:45ਇੱਕ ਜਾਦੂ ਦੀ ਮਸ਼ੀਨ ਹੈ ,ਜੋ ਹਵਾ ਚੋਂ ਕਾਰਬਨ ਚੂਸਦੀ ਹੈ, ਖ਼ਰਚਾ ਬਹੁਤ ਘੱਟ ਹੈ ਅਤੇ ਖੁਦ ਹੀ
-
0:45 - 0:47ਖੁਦ ਨੂੰ ਬਣਾਉਂਦੀ ਹੈ।
-
0:47 - 0:49ਇਸ ਨੂੰ ਕਹਿੰਦੇ ਹਨ... ਰੁੱਖ।
-
0:49 - 0:53ਰੁੱਖ ਕੁਦਰਤੀ ਪੌਣਪਾਣੀ ਹੱਲ਼ ਦੀ ਮਿਸਾਲ ਹੈ।
-
0:53 - 0:59ਮੈਂਗਰੋਵ, ਪੀਟ ਬੋਗਸ, ਜੰਗਲ, ਜਿਲ੍ਹਣ, ਸਮੁੰਦਰੀ ਤਲ, ਸਮੁੰਦਰੀ ਵਣ, ਦਲਦਲ, ਮੂੰਗੇ ਦੀਆਂ ਚਟਾਨਾਂ
-
0:59 - 1:04ਹਵਾ ਵਿੱਚੋਂ ਕਾਰਬਨ ਲੈਂਦੀਆਂ ਹਨ ਤੇ ਇਸ ਨੂੰ ਫੜੀ ਰੱਖਦੀਆਂ ਹਨ।
-
1:04 - 1:09ਕੁਦਰਤ ਸਾਧਨ ਹੈ, ਜਿਸ ਨੂੰ ਆਪਣੇ ਖ਼ਰਾਬ ਹੋਏ ਪੌਣਪਾਣੀ ਨੂੰ ਠੀਕ ਕਰਨ ਲਈ ਵਰਤ ਸਕਦੇ ਹਾਂ।
-
1:09 - 1:12ਇਹ ਕੁਦਰਤੀ ਪੌਣਪਾਣੀ ਦੇ ਹੱਲ਼ ਵੱਡਾ ਅਸਰ ਪਾ ਸਕਦੇ ਹਨ।
-
1:12 - 1:13ਬਹੁਤ ਵਧੀਆ ਹੈ, ਸਹੀ ਨਾ?
-
1:13 - 1:19ਪਰ ਜੇ ਅਸੀਂ ਪਥਰਾਟੀ ਬਾਲਣਾਂ ਨੂੰ ਜ਼ਮੀਨ ਵਿੱਚ ਹੀ ਛੱਡ ਦੇਈਏ।
-
1:19 - 1:26ਇਹੀ ਸ਼ੁਦਾਈਪੁਣਾ ਹੈ ... ਇਸ ਵੇਲੇ ਅਸੀਂ ਇਹਨਾਂ ਨੂੰ ਅੱਖੋਂ ਓਹਲੇ ਕਰ ਰਹੇ ਹਾਂ।
-
1:26 - 1:32ਅਸੀਂ ਕੁਦਰਤੀ ਹੱਲ਼ਾਂ ਦੀ ਬਜਾਏ ਸੰਸਾਰ ਭਰ 'ਚ ਪਥਰਾਟੀ ਬਾਲਣਾਂ ਲਈ ਇੱਕ ਹਜ਼ਾਰ ਗੁਣਾ ਵੱਧ
-
1:32 - 1:33ਮਾਲੀ ਮਦਦ ਉੱਤੇ ਖ਼ਰਚ ਕਰਦੇ ਹਾਂ।
-
1:33 - 1:35ਪੌਣਪਾਣੀ ਦੀ ਖ਼ਰਾਬੀ ਨਾਲ ਨਿਪਟਣ ਦੇ ਕੁੱਲ ਧਨ ਦਾ
-
1:35 - 1:38ਸਿਰਫ਼ 2% ਕੁਦਰਤੀ ਪੌਣਪਾਣੀ ਦੇ ਹੱਲਾਂ ਵਾਸਤੇ ਲੱਗਦੇ ਹਨ।
-
1:38 - 1:40
-
1:40 - 1:44ਇਹ ਤੁਹਾਡਾ ਧਨ ਹੈ, ਇਹ ਤੁਹਾਡੇ ਟੈਕਸ ਨੇ ਤੇ ਤੁਹਾਡੀਆਂ ਬੱਚਤਾਂ।
-
1:44 - 1:47ਇਸ ਤੋਂ ਵੱਧ ਝੱਲ ਇਹ ਹੈ ਕਿ ਹੁਣ ਜਦੋਂ ਸਾਨੂੰ ਕੁਦਰਤ ਦੀ ਸਭ ਤੋਂ ਵੱਧ
-
1:47 - 1:50ਲੋੜ ਹੈ, ਅਸੀਂ ਇਸ ਨੂੰ ਪਹਿਲਾਂ ਨਾਲੋਂ ਵੱਧ ਤੇਜ਼ੀ ਨਾਲ ਖ਼ਰਾਬ ਕਰ ਰਹੇ ਹਾਂ।
-
1:50 - 1:55ਹਰ ਦਿਨ 200 ਤੱਕ ਨਸਲਾਂ ਲੁਪਤ ਹੋ ਰਹੀਆਂ ਹਨ।
-
1:55 - 1:57ਉੱਤਰੀ ਧਰੁਵ ਦੀ ਬਹੁਤੀ ਬਰਫ਼ ਖੁਰ ਚੁੱਕੀ ਹੈ।
-
1:57 - 1:59ਸਾਡੇ ਬਹੁਤੇ ਜੰਗਲੀ ਜਨੌਰ ਖ਼ਤਮ ਹੋ ਚੁੱਕੇ ਹਨ।
-
1:59 - 2:01ਸਾਡੀ ਬਹੁਤ ਧਰਤੀ ਖਤਮ ਹੋ ਚੁੱਕੀ ਹੈ।
-
2:01 - 2:03ਸਾਨੂੰ ਕੀ ਕਰਨਾ ਚਾਹੀਦਾ ਹੈ?
-
2:03 - 2:04ਤੁਹਾਨੂੰ ਕੀ ਕਰਨਾ ਚਾਹੀਦਾ ਹੈ?
-
2:04 - 2:10ਸੌਖਾ ਹੈ ... ਸਾਨੂੰ ਕਰਨ ਦੀ ਲੋੜ ਹੈ - ਰਾਖੀ, ਬਹਾਲੀ ਅਤੇ ਫੰਡ।
-
2:10 - 2:12ਰਾਖੀ ਕਰਨਾ।
-
2:12 - 2:14ਗਰਮ-ਖੰਡੀ ਜੰਗਲ ਹਰ ਮਿੰਟ ਵਿੱਚ 30 ਫੁੱਲਬਾਲ ਦੇ
-
2:14 - 2:16ਮੈਦਾਨਾਂ ਦੀ ਦਰ ਨਾਲ ਵੱਢੇ ਜਾ ਰਹੇ ਹਨ।
-
2:17 - 2:21ਜਦੋਂ ਕੁਦਰਤ ਨਾਲ ਕੁਝ ਗੰਭੀਰ ਵਾਪਰੇ ਤਾਂ ਸਾਨੂੰ ਇਸ ਦੀ ਰਾਖੀ ਕਰਨੀ ਚਾਹੀਦੀ ਹੈ।
-
2:21 - 2:22ਬਹਾਲੀ।
-
2:22 - 2:25ਸਾਡੇ ਗ੍ਰਹਿ ਦੇ ਬਹੁਤਾ ਹਿੱਸਾ ਨੁਕਸਾਨਿਆ ਜਾ ਚੁੱਕਾ ਹੈ।
-
2:25 - 2:27ਪਰ ਕੁਦਰਤ ਸੁਰਜੀਤ ਕਰ ਸਕਦੀ ਹੈ
-
2:27 - 2:30ਅਤੇ ਅਸੀਂ ਈਕੋ-ਸਿਸਟਮ ਨੂੰ ਵਾਪਸ ਲਿਆਉਣ 'ਚ ਮਦਦ ਕਰ ਸਕਦੇ ਹਾਂ।
-
2:31 - 2:33ਫੰਡ।
-
2:33 - 2:36ਸਾਨੂੰ ਕੁਦਰਤ ਦਾ ਵਿਨਾਸ਼ ਕਰਦੀਆਂ ਚੀਜ਼ਾਂ ਲਈ ਫੰਡ ਦੇਣੇ ਬੰਦ ਅਤੇ
-
2:36 - 2:38ਜੋ ਇਸ ਮਦਦ ਕਰਦੀਆਂ ਨੇ, ਉਹਨਾਂ ਲਈ ਭੁਗਤਾਨ ਕਰਨ ਦੀ ਲੋੜ ਹੈ।
-
2:39 - 2:41ਇਹ ਇੰਨਾ ਸੌਖਾ ਹੈ।
-
2:41 - 2:45ਰਾਖ਼ੀ, ਬਹਾਲੀ, ਫੰਡ।
-
2:45 - 2:46ਇਹ ਹਰ ਥਾਂ 'ਤੇ ਕੀਤਾ ਜਾ ਸਕਦਾ ਹੈ।
-
2:46 - 2:50ਕਈ ਲੋਕਾਂ ਨੇ ਪਹਿਲਾਂ ਹੀ ਕੁਦਰਤੀ ਪੌਣਪਾਣੀ ਦੇ ਹੱਲ਼ ਵਰਤੇ ਸ਼ੁਰੂ ਕੀਤੇ ਹਨ।
-
2:50 - 2:53ਸਾਨੂੰ ਇਹ ਵੱਡੇ ਪੱਧਰ ਕਰਨ ਦੀ ਲੋੜ ਹੈ।
-
2:53 - 2:55ਤੁਸੀਂ ਇਸ ਦਾ ਹਿੱਸਾ ਹੋ ਸਕਦੇ ਹੋ।
-
2:55 - 2:58ਉਨਾਂ ਲੋਕਾਂ ਨੂੰ ਵੋਟ ਦਿਓ, ਜੋ ਕੁਦਰਤ ਨੂੰ ਬਚਾਉਂਦੇ ਹਨ।
-
2:58 - 3:00ਇਹ ਵੀਡਿਓ ਸਾਂਝੀ ਕਰੋ।
-
3:00 - 3:01ਇਸ ਬਾਰੇ ਗੱਲ ਕਰੋ।
-
3:01 - 3:05ਦੁਨਿਆਂ ਭਰ ਵਿੱਚ ਕੁਦਰਤ ਲਈ ਸੰਘਰਸ਼ੀਲ ਹੈਰਾਨਕੁਨ ਮੁਹਿੰਮਾਂ ਚੱਲ ਰਹੀਆਂ ਹਨ।
-
3:06 - 3:06ਉਨਾਂ ਨਾਲ ਜੁੜੋ!
-
3:14 - 3:16ਹਰ ਚੀਜ਼ ਹਿੱਸਾ ਪਾਉਂਦੀ ਹੈ।
-
3:18 - 3:20ਜੋ ਤੁਸੀਂ ਕਰਦੇ, ਉਹ ਵੀ ਹਿੱਸਾ ਹੈ।
- Title:
- NatureNow: Greta Thunberg and George Monbiot make short film on the climate crisis
- Description:
-
Environmental activists Greta Thunberg and George Monbiot have helped produce a short film highlighting the need to protect, restore and use nature to tackle the climate crisis.
Living ecosystems like forests, mangroves, swamps and seabeds can pull enormous quantities of carbon from the air and store them safely, but natural climate solutions currently receive only 2% of the funding spent on cutting emissions.
The film’s director, Tom Mustill of Gripping Films, said: 'We tried to make the film have the tiniest environmental impact possible. We took trains to Sweden to interview Greta, charged our hybrid car at George’s house, used green energy to power the edit and recycled archive footage rather than shooting new.'
#naturenow #climatecrisis #gretathunberg
CREDITS
Narrators: Greta Thunberg & George Monbiot
Director: Tom Mustill
Producer: Triangle Monday
DoP & Editor: Fergus Dingle
Sound: Shaman Media
GFX: Paraic Mcgloughlin
Online: Bram De Jonghe
Picture Post: Special Treats Productions
Mix: Mcasso Music
Audio Post: Tom Martin
NCS Guidance: Charlie Lat
Music: Rone / InFiné MusicThe Independent film by Gripping Films(Tom Mustill) was supported by:
Conservation International
Food and Land Use Coalition
Gower StWith guidance from
Nature4ClimateNatural Climate Solutions
www.grippingfilms.com
FIND OUT MORE:
#naturenow
www.naturalclimate.solutions - Video Language:
- English
- Team:
- Amplifying Voices
- Project:
- Environment and Climate Change
- Duration:
- 03:41
Fran Ontanaya edited Punjabi subtitles for NatureNow: Greta Thunberg and George Monbiot make short film on the climate crisis | ||
Julian Picotto edited Punjabi subtitles for NatureNow: Greta Thunberg and George Monbiot make short film on the climate crisis | ||
Julian Picotto edited Punjabi subtitles for NatureNow: Greta Thunberg and George Monbiot make short film on the climate crisis | ||
Gaurav Jhammat edited Punjabi subtitles for NatureNow: Greta Thunberg and George Monbiot make short film on the climate crisis |